ਪੈਸਾ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ
Jump to navigation Jump to search
ਅਮਰੀਕਾ ਦੇ 20 ਡਾਲਰ ਦਾ ਨੋਟ

ਪੈਸਾ ਜਾਂ ਧਨ (ਅੰਗਰੇਜੀ: Money) ਉਹ ਜਿਨਸ (commodity) ਹੁੰਦੀ ਹੈ ਜਿਸਦੀ ਇੱਕੋ ਇੱਕ ਵਰਤੋਂ ਮੁੱਲ ਦਾ ਭੰਡਾਰ ਕਰਨ ਅਤੇ ਭੁਗਤਾਨ ਦੇ ਇੱਕ ਸਾਧਨ ਵਜੋਂ ਭੂਮਿਕਾ ਨਿਭਾਉਣੀ ਹੁੰਦੀ ਹੈ। ਕਹਿ ਲਉ ਪੈਸਾ ਇੱਕ ਜਿਨਸ ਹੁੰਦੀ ਹੈ, ਲੇਕਿਨ ਉਹ ਜਿਨਸ ਜਿਸ ਨੂੰ ਦੂਜੀਆਂ ਸਾਰੀਆਂ ਜਿਨਸਾਂ ਦੇ ਸੰਬੰਧ ਵਿੱਚ ਉਨ੍ਹਾਂ ਦੇ ਮੁੱਲਾਂ ਦੇ ਮਾਪ ਵਜੋਂ ਇੱਕ ਵਿਸ਼ੇਸ਼ ਭੂਮਿਕਾ ਲਈ ਚੁਣ ਲਿਆ ਗਿਆ ਹੈ।[1]

ਹਵਾਲੇ